PA
الحج والعمرة
فضل الحج والعمرة
5 hadiths
وجوب الحج والعمرة وحكم تاركهما
1
فضل الحج والعمرة
5
العشر من ذي الحجة
1
أحكام المسجد الحرام والمسجد النبوي وبيت المقدس
3
واجبات العمرة
1
صفة الحج
1
الأضحية
2
أحكام ومسائل الحج والعمرة
3
5 hadiths
ਅਬਦੁੱਲਾਹ ਇਬਨ ਅੱਬਾਸ (ਰਜ਼ੀਅੱਲਾਹੁ ਅਨਹੁਮਾ) ਤੋਂ ਰਿਵਾਇਤ ਹੈ, ਉਹ ਕਹਿੰਦੇ ਹਨ: ਅੱਲਾਹ ਦੇ ਰਸੂਲ ﷺ ਨੇ ਇੱਕ ਅਨਸਾਰੀ ਔਰਤ ਤੋਂ, (ਹਦੀਸ ਦੇ ਰਵੀ ਕਹਿੰਦੇ ਹਨ) ਜਿਸ ਦਾ ਨਾਂ ਅਬਦੁੱਲਾਹ ਇਬਨ ਅੱਬਾਸ (ਰ.) ਨੇ ਦੱਸਿਆ ਸੀ, ਲੇਕਿਨ ਮੈਂ ਭੁੱਲ ਗਿਆ, ਪੁੱਛਿਆ: "ਤੈਨੂੰ ਸਾਡੇ ਨਾਲ ਹੱਜ ਕਰਨ ਤੋਂ ਕਿਸ ਚੀਜ਼ ਨੇ ਰੋਕ ਦਿੱਤਾ?" ਉਸ ਨੇ ਜਵਾਬ ਦਿੱਤਾ: ਸਾਡੇ ਕੋਲ ਸਿਰਫ਼ ਦੋ ਹੀ ਊਠ ਸਨ। ਇੱਕ 'ਤੇ ਸਵਾਰ ਹੋ ਕੇ ਮੇਰੇ ਬੇਟੇ ਦੇ ਪਿਤਾ ਤੇ ਮੇਰੇ ਬੇਟੇ ਨੇ ਹੱਜ ਕੀਤਾ, ਜਦੋਂ ਕਿ ਦੂਜਾ ਊਠ ਸਾਡੇ ਲਈ ਪਾਣੀ ਲਿਆਉਣ ਲਈ ਛੱਡ ਗਏ। ਉਸ ਦੀ ਗੱਲ ਸੁਣ ਕੇ ਅੱਲਾਹ ਦੇ ਰਸੂਲ ﷺ ਨੇ ਫਰਮਾਇਆ: "ਜਦੋਂ ਰਮਜ਼ਾਨ ਆਵੇ, ਤਾਂ ਉਮਰਾ ਕਰ ਲੈਣਾ। ਕਿਉਂਕਿ ਰਮਜ਼ਾਨ ਵਿੱਚ ਕੀਤਾ ਗਿਆ ਉਮਰਾ ਹੱਜ ਦੇ ਬਰਾਬਰ ਹੁੰਦਾ ਹੈ।"
متفق عليه
ਅਬੁ ਹੁਰੈਰਾ (ਰਜ਼ੀਅੱਲਾਹੁ ਅਨਹੁ) ਤੋਂ ਰਿਵਾਇਤ ਹੈ ਕਿ ਉਨ੍ਹਾਂ ਨੇ ਕਿਹਾ: ਮੈਂ ਨਬੀ ਮੁਹੰਮਦ ﷺ ਨੂੰ ਇਹ ਫਰਮਾਉਂਦੇ ਹੋਏ ਸੁਣਿਆ: "ਜੋ ਵਿਅਕਤੀ ਅੱਲਾਹ ਲਈ ਹੱਜ ਕਰਦਾ ਹੈ ਅਤੇ (ਹੱਜ ਦੇ ਦੌਰਾਨ) ਨਾ ਤਾਂ ਕੋਈ ਅਸ਼ਲੀਲ ਗੱਲ ਕਰਦਾ ਹੈ ਅਤੇ ਨਾ ਹੀ ਕੋਈ ਗੁਨਾਹ ਕਰਦਾ ਹੈ, ਤਾਂ ਉਹ (ਹੱਜ ਤੋਂ) ਏਦਾਂ ਵਾਪਸ ਆਉਂਦਾ ਹੈ ਜਿਵੇਂ ਉਸ ਦੀ ਮਾਂ ਨੇ ਉਸ ਨੂੰ ਅੱਜ ਹੀ ਜੰਮਿਆ ਹੋਵੇ।"
متفق عليه
ਮੋਮਿਨਾਂ ਦੀ ਮਾਂ ਆਇਸ਼ਾ (ਰਜ਼ੀਅੱਲਾਹੁ ਅਨਹਾ) ਤੋਂ ਰਿਵਾਇਤ ਹੈ, ਉਹ ਕਹਿੰਦੀ ਹਨ: ਹੇ ਅੱਲਾਹ ਦੇ ਰਸੂਲ! ਅਸੀਂ ਜਿਹਾਦ ਨੂੰ ਸਭ ਤੋਂ ਵਧੀਆ ਅਮਲ ਸਮਝਦੇ ਹਾਂ, ਤਾਂ ਕੀ ਅਸੀਂ ਜਿਹਾਦ ਨਾ ਕਰੀਏ? ਆਪ ﷺ ਨੇ ਫਰਮਾਇਆ: "ਨਹੀਂ, ਸਗੋਂ ਤੁਹਾਡੇ ਲਈ ਸਭ ਤੋਂ ਉੱਤਮ ਜਿਹਾਦ ਮਬਰੂਰ (ਕਬੂਲ ਕੀਤਾ ਗਿਆ) ਹੱਜ ਹੈ।"
رواه البخاري
عن عائشة رضي الله عنها مرفوعاً: «ما مِن يومٍ أكثر مِن أنْ يُعْتِقَ اللهُ فيه عبدًا مِن النارِ، مِن يومِ عرفة، وإنَّه ليدنو، ثم يُباهي بهم الملائكةَ، فيقول: ما أراد هؤلاء؟».
رواه مسلم
عن أبي هريرة رضي الله عنه: أن رسول الله صلى الله عليه وسلم قال: «العمرة إلى العمرة كفارةٌ لما بينهما، والحج المبرور ليس له جزاءٌ إلا الجنة».
متفق عليه